ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ ।।
ਇਸ ਐਪ ਵਿੱਚ ਜਪੁਜੀ ਸਾਹਿਬ, ਜਾਪੁ ਸਾਹਿਬ, ਤਵ ਪ੍ਰਸਾਦਿ ਸ੍ਵੈਯੇ, ਚੌਪਈ ਸਾਹਿਬ, ਆਨੰਦ ਸਾਹਿਬ, ਰਹਿਰਾਸ ਸਾਹਿਬ, ਕੀਰਤਨ ਸੋਹਿਲਾ ਅਤੇ ਸੁਖਮਨੀ ਸਾਹਿਬ ਦੀ ਬਾਣੀ ਹੈ। ਇਸ ਐਪ ਨੂੰ ਵਰਤਣ ਤੋਂ ਪਹਿਲਾਂ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਜੇਕਰ ਹੋ ਸਕੇ ਗੁਟਕਾ ਸਾਹਿਬ ਤੋਂ ਤੋਂ (Nguồn Guru Kirpa) ਨੂੰ ਉਸ ਸਮੇਂ ਹੀ ਵਰਤਿਆ ਜਾਵੇ ਜੇਕਰ ਤੁਹਾਡੇ ਕੋਲ ਗੁਟਕਾ ਸਾਹਿਬ ਉਪਲਬਧ ਕਿਉਂਕਿ ਬਾਣੀ ਲਿਖਦੇ ਸਮੇਂ ਅਨੇਕਾਂ ਤਰ੍ਹਾਂ ਦੀਆਂ ਗਲਤੀਆਂ ਭੁੱਲਾਂ ਚੁੱਕਾਂ ਹੋ ਜਾਂਦੀਆਂ ਹਨ ਸੰਗਤ ਜੀ ਤੇ ਜੇਕਰ ਤੁਹਾਨੂੰ ਕੋਈ ਗਲਤੀ nhận xét ਕਰ ਕੇ ਦਸ ਦੇਣਾ ਸੰਗਤ ਜੀ ਜਲਦੀ ਤੋਂ ਜਲਦੀ ਉਸਨੂੰ ਠੀਕ ਕਰ ਕਰ ਦਿੱਤਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ 6 ਗੁਰੂ ਸਾਹਿਬਾਨਾਂ ਦੀ, 15 ਭਗਤਾਂ, 11 ਭੱਟਾਂ ਅਤੇ 4 ਗੁਰਸਿੱਖਾਂ ਦੀ ਬਾਣੀ ਦਰਜ ਹੈ ਜੀ।
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ ।।
Lần cập nhật gần đây nhất
3 thg 5, 2022