ਪੀ.ਕੇ.

2014 • 152 ਮਿੰਟ
ਇਹ ਆਈਟਮ ਉਪਲਬਧ ਨਹੀਂ ਹੈ

ਇਸ ਫ਼ਿਲਮ ਬਾਰੇ

ਪੀ.ਕੇ. ਇੱਕ ਭਾਰਤੀ ਬਾਲੀਵੁਡ ਫ਼ਿਲਮ ਹੈ, ਜਿਸਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਇਸ ਫ਼ਿਲਮ ਦੇ ਨਿਰਮਾਤਾ ਰਾਜਕੁਮਾਰ ਹਿਰਾਨੀ ਦੇ ਨਾਲ-ਨਾਲ ਵਿਧੂ ਵਿਨੋਦ ਚੋਪੜਾ ਅਤੇ ਸਿੱਧਾਰਥ ਰਾਏ ਕਪੂਰ ਹਨ। ਇਹ ਫ਼ਿਲਮ 19 ਦਸੰਬਰ 2014 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਗਈ। ਇਸ ਵਿੱਚ ਮੁੱਖ ਕਿਰਦਾਰ ਆਮਿਰ ਖ਼ਾਨ, ਅਨੁਸ਼ਕਾ ਸ਼ਰਮਾ, ਸੰਜੇ ਦੱਤ, ਬੋਮਨ ਈਰਾਨੀ ਅਤੇ ਸੁਸ਼ਾਂਤ ਸਿੰਘ ਰਾਜਪੂਤ ਹਨ।