ਅੰਬਰਸਰੀਆ

2016 • 150 ਮਿੰਟ
ਇਹ ਆਈਟਮ ਉਪਲਬਧ ਨਹੀਂ ਹੈ

ਇਸ ਫ਼ਿਲਮ ਬਾਰੇ

ਅੰਬਰਸਰੀਆ ਇੱਕ ਭਾਰਤੀ ਪੰਜਾਬੀ ਫ਼ਿਲਮ ਹੈ, ਜਿਸਨੂੰ ਮਨਦੀਪ ਕੁਮਾਰ ਨੇ ਨਿਰਦੇਸ਼ਿਤ ਕੀਤਾ ਹੈ ਅਤੇ ਧੀਰਜ ਰਤਨ ਨੇ ਲਿਖਿਆ ਹੈ।ਇਸ ਫ਼ਿਲਮ ਵਿੱਚ ਦਿਲਜੀਤ ਦੁਸਾਂਝ, ਮੋਨਿਕਾ ਗਿੱਲ, ਨਵਨੀਤ ਕੌਰ ਢਿੱਲੋਂ, ਲੌਰੇਨ ਗੋਤਲੀਬ ਮੁੱਖ ਭੂਮਿਕਾ ਨਿਭਾ ਰਹੇ ਹਨ। ਇਹ ਫ਼ਿਲਮ ਵਿਸ਼ਵਭਰ ਵਿੱਚ 25 ਮਾਰਚ 2016 ਨੂੰ ਪ੍ਰਦਰਸ਼ਿਤ ਕੀਤੀ ਗਈ ਸੀ।